30 : 16
وَأَمَّا ٱلَّذِينَ كَفَرُواْ وَكَذَّبُواْ بِـَٔايَٰتِنَا وَلِقَآيِٕ ٱلۡأٓخِرَةِ فَأُوْلَٰٓئِكَ فِي ٱلۡعَذَابِ مُحۡضَرُونَ
ਜਿਨ੍ਹਾਂ ਲੋਕਾਂ ਨੇ (ਅੱਲਾਹ ਦਾ) ਇਨਕਾਰ ਕੀਤਾ ਹੈ ਅਤੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਤੇ ਪਰਲੋਕ ਦੀ ਮਿਲਣੀ ਨੂੰ ਝੁਠਲਾਇਆ ਹੈ, ਉਹ ਸਾਰੇ ਲੋਕ (ਨਰਕ ਦੇ) ਅਜ਼ਾਬ ਵਿਚ ਹਾਜ਼ਰ ਰੱਖੇ ਜਾਣਗੇ।