Skip to content
الرُّوم /

ਆਇਤ 17

30 : 17

ਆਇਤ 17 of الرُّوم (30 : 17). This page carries the verse in the Uthmani script with a translation of its meaning, at a stable URL that can be cited on its own.

الرُّوم ਆਇਤਾਂ 60
ਸੂਰਤ · الرُّوم
ਪੰਜਾਬੀ · Arif
30 : 17

فَسُبۡحَٰنَ ٱللَّهِ حِينَ تُمۡسُونَ وَحِينَ تُصۡبِحُونَ

ਸੋ (ਹੇ ਮੋਮਿਨੋ!) ਤੁਸੀਂ ਅੱਲਾਹ ਦੀ ਪਾਕੀ ਦਾ ਗੁਣਗਾਣ ਕਰੋ ਜਦੋਂ ਤੁਹਾਡੀ ਸ਼ਾਮ ਹੋਵੇ ਅਤੇ ਜਦੋਂ ਸਵੇਰ ਹੋਵੇ।