30 : 19
يُخۡرِجُ ٱلۡحَيَّ مِنَ ٱلۡمَيِّتِ وَيُخۡرِجُ ٱلۡمَيِّتَ مِنَ ٱلۡحَيِّ وَيُحۡيِ ٱلۡأَرۡضَ بَعۡدَ مَوۡتِهَاۚ وَكَذَٰلِكَ تُخۡرَجُونَ
ਉਹੀਓ ਜਿਉਂਦਿਆਂ ਨੂੰ ਮੁਰਦਿਆਂ ਵਿੱਚੋਂ ਅਤੇ ਮੁਰਦਿਆਂ ਨੂੰ ਜਿਉਂਦਿਆਂ ਵਿੱਚੋਂ ਕੱਢਦਾ ਹੈ ਅਤੇ ਉਹੀਓ ਧਰਤੀ ਨੂੰ ਉਸ ਦੀ ਮੌਤ (ਬੰਜਰ) ਹੋਣ ਮਗਰੋਂ ਜਿਊਂਦਾ (ਉਪਜਾਊ) ਕਰਦਾ ਹੈ। ਇਸੇ ਪ੍ਰਕਾਰ ਤੁਸੀਂ ਵੀ (ਕਬਰਾਂ ਵਿੱਚੋਂ) ਕੱਢੇ ਜਾਵੋਗੇ।