30 : 20
وَمِنۡ ءَايَٰتِهِۦٓ أَنۡ خَلَقَكُم مِّن تُرَابٖ ثُمَّ إِذَآ أَنتُم بَشَرٞ تَنتَشِرُونَ
ਇਹ ਉਸ (ਅੱਲਾਹ) ਦੀਆਂ ਨਿਸ਼ਾਨੀਆਂ ਵਿੱਚੋਂ ਹੈ ਕਿ ਉਸ ਨੇ ਤੁਹਾਨੂੰ ਮਿੱਟੀ ਤੋਂ ਪੈਦਾ ਕੀਤਾ, ਫੇਰ ਹੁਣ ਤੁਸੀਂ ਮਨੁੱਖ ਹੋ ਜਿਹੜੇ ਹਰ ਪਾਸੇ ਫੈਲ ਰਹੇ ਹੋ।