30 : 21
وَمِنۡ ءَايَٰتِهِۦٓ أَنۡ خَلَقَ لَكُم مِّنۡ أَنفُسِكُمۡ أَزۡوَٰجٗا لِّتَسۡكُنُوٓاْ إِلَيۡهَا وَجَعَلَ بَيۡنَكُم مَّوَدَّةٗ وَرَحۡمَةًۚ إِنَّ فِي ذَٰلِكَ لَأٓيَٰتٖ لِّقَوۡمٖ يَتَفَكَّرُونَ
ਉਸੇ ਦੀ ਨਿਸ਼ਾਨੀਆਂ ਵਿੱਚੋਂ (ਇਹ ਵੀ) ਹੈ ਕਿ ਉਸ ਨੇ ਤੁਹਾਡੇ ਤੋਂ ਹੀ (ਤੁਹਾਡੀਆਂ) ਪਤਨੀਆਂ ਪੈਦਾ ਕੀਤੀਆਂ ਤਾਂ ਜੋ ਤੁਸੀਂ ਉਹਨਾਂ ਕੋਲੋਂ ਸੁਖ ਸ਼ਾਂਤੀ ਪ੍ਰਾਪਤ ਕਰ ਸਕੋ। ਉਸ ਨੇ ਤੁਹਾਡੇ ਵਿਚਾਲੇ ਮੁਹੱਬਤ ਤੇ ਹਮਦਰਦੀ ਪੈਦਾ ਕਰ ਦਿੱਤੀ। ਜਿਹੜੇ ਲੋਕੀ ਸੋਚ ਵਿਚਾਰ ਕਰਨ ਵਾਲੇ ਹਨ ਉਹਨਾਂ ਲਈ ਇਸ ਵਿਚ ਮਹੱਤਵਪੂਰਣ ਨਿਸ਼ਾਨੀਆਂ ਹਨ।