30 : 22
وَمِنۡ ءَايَٰتِهِۦ خَلۡقُ ٱلسَّمَٰوَٰتِ وَٱلۡأَرۡضِ وَٱخۡتِلَٰفُ أَلۡسِنَتِكُمۡ وَأَلۡوَٰنِكُمۡۚ إِنَّ فِي ذَٰلِكَ لَأٓيَٰتٖ لِّلۡعَٰلِمِينَ
ਉਸ ਦੀਆਂ ਨਿਸ਼ਾਨੀਆਂ ਵਿੱਚੋਂ ਅਕਾਸ਼ ਤੇ ਧਰਤੀ ਦੀ ਰਚਨਾ ਅਤੇ ਤੁਹਾਡੀਆਂ ਬੋਲੀਆਂ ਤੇ ਰੰਗਾਂ ਦਾ ਵੱਖ-ਵੱਖ ਹੋਣਾ ਵੀ ਹੈ। ਜਾਣਕਾਰਾਂ ਲਈ ਇਸ ਵਿਚ ਬਥੇਰੀਆਂ ਨਿਸ਼ਾਨੀਆਂ ਹਨ।