30 : 23
وَمِنۡ ءَايَٰتِهِۦ مَنَامُكُم بِٱلَّيۡلِ وَٱلنَّهَارِ وَٱبۡتِغَآؤُكُم مِّن فَضۡلِهِۦٓۚ إِنَّ فِي ذَٰلِكَ لَأٓيَٰتٖ لِّقَوۡمٖ يَسۡمَعُونَ
ਤੁਹਾਡਾ ਰਾਤ ਤੇ ਦਿਨ ਵੇਲੇ ਸੌਣਾ ਅਤੇ ਉਸ ਦੇ ਫਜ਼ਲਾਂ (ਰੋਜ਼ੀ) ਦੀ ਭਾਲ ਕਰਨਾ ਵੀ ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹੈ। ਜਿਹੜੇ ਲੋਕੀ (ਧਿਆਨ ਨਾਲ) ਸੁਣਦੇ ਹਨ ਉਹਨਾਂ ਲਈ ਵੀ ਬਥੇਰੀਆਂ ਨਿਸ਼ਾਨੀਆਂ ਹਨ।