30 : 24
وَمِنۡ ءَايَٰتِهِۦ يُرِيكُمُ ٱلۡبَرۡقَ خَوۡفٗا وَطَمَعٗا وَيُنَزِّلُ مِنَ ٱلسَّمَآءِ مَآءٗ فَيُحۡيِۦ بِهِ ٱلۡأَرۡضَ بَعۡدَ مَوۡتِهَآۚ إِنَّ فِي ذَٰلِكَ لَأٓيَٰتٖ لِّقَوۡمٖ يَعۡقِلُونَ
ਇਹ ਵੀ ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹੀ ਹੈ ਕਿ ਉਹ ਤੁਹਾਨੂੰ ਡਰਾਉਣ ਲਈ ਅਤੇ ਆਸਵੰਦ ਕਰਨ ਲਈ ਬਿਜਲੀ ਦੀ ਲਿਸ਼ਕ ਵਿਖਾਉਂਦਾ ਹੈ ਅਤੇ ਅਕਾਸ਼ ਤੋਂ ਮੀਂਹ ਵਰ੍ਹਾਉਂਦਾ ਹੈ, ਜਿਸ ਤੋਂ ਮਰੀ ਹੋਈ ਧਰਤੀ ਜਿਊਂਦੀ ਹੋ ਜਾਂਦੀ ਹੈ। ਅਕਲ ਵਾਲਿਆਂ ਲਈ ਇਸ ਵਿਚ ਵੀ ਬਥੇਰੀਆਂ ਨਿਸ਼ਾਨੀਆਂ ਹਨ।