30 : 25
وَمِنۡ ءَايَٰتِهِۦٓ أَن تَقُومَ ٱلسَّمَآءُ وَٱلۡأَرۡضُ بِأَمۡرِهِۦۚ ثُمَّ إِذَا دَعَاكُمۡ دَعۡوَةٗ مِّنَ ٱلۡأَرۡضِ إِذَآ أَنتُمۡ تَخۡرُجُونَ
ਉਸੇ (ਰੱਬ) ਦੀ ਇਕ ਨਿਸ਼ਾਨੀ ਇਹ ਵੀ ਹੈ ਕਿ ਅਕਾਸ਼ ਤੇ ਧਰਤੀ ਉਸੇ ਦੇ ਹੁਕਮ ਨਾਲ ਕਾਇਮ ਹਨ। ਜਦੋਂ ਉਹ ਤੁਹਾਨੂੰ ਧਰਤੀ (ਕਬਰਾਂ) ਵਿੱਚੋਂ ਸੱਦੇਗਾ ਫੇਰ ਤੁਸੀਂ ਸਾਰੇ ਧਰਤੀ ਵਿੱਚੋਂ ਕੇਵਲ ਇਕ ਸੱਦੇ ’ਤੇ ਹੀ ਬਾਹਰ ਨਿੱਕਲ ਆਓਗੇ।