Skip to content
الرُّوم /

ਆਇਤ 27

30 : 27

ਆਇਤ 27 of الرُّوم (30 : 27). This page carries the verse in the Uthmani script with a translation of its meaning, at a stable URL that can be cited on its own.

الرُّوم ਆਇਤਾਂ 60
ਸੂਰਤ · الرُّوم
ਪੰਜਾਬੀ · Arif
30 : 27

وَهُوَ ٱلَّذِي يَبۡدَؤُاْ ٱلۡخَلۡقَ ثُمَّ يُعِيدُهُۥ وَهُوَ أَهۡوَنُ عَلَيۡهِۚ وَلَهُ ٱلۡمَثَلُ ٱلۡأَعۡلَىٰ فِي ٱلسَّمَٰوَٰتِ وَٱلۡأَرۡضِۚ وَهُوَ ٱلۡعَزِيزُ ٱلۡحَكِيمُ

ਉਹੀ (ਅੱਲਾਹ) ਹੈ ਜਿਹੜਾ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ ਕਰਦਾ ਹੈ ਉਹੀਓ ਫੇਰ ਉਸ ਨੂੰ ਮੁੜ ਪੈਦਾ ਕਰੇਗਾ ਅਤੇ ਇਹ ਕਰਨਾ ਉਸ ਲਈ ਤਾਂ ਇਹ ਬਹੁਤ ਹੀ ਸੌਖਾ ਹੈ ਅਕਾਸ਼ਾਂ ਤੇ ਧਰਤੀ ਵਿਚ ਉਸੇ (ਰੱਬ) ਦੀ ਸ਼ਾਨ ਸਭ ਤੋਂ ਉੱਚੀ ਹੈ ਅਤੇ ਉਹੀ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।