30 : 29
بَلِ ٱتَّبَعَ ٱلَّذِينَ ظَلَمُوٓاْ أَهۡوَآءَهُم بِغَيۡرِ عِلۡمٖۖ فَمَن يَهۡدِي مَنۡ أَضَلَّ ٱللَّهُۖ وَمَا لَهُم مِّن نَّٰصِرِينَ
ਪਰ ਇਹ ਜ਼ਾਲਮ ਬਿਨਾਂ ਸੋਚੇ ਸਮਝੇ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗੇ ਰਹੇ। ਜਿਸਨੂੰ ਅੱਲਾਹ ਹੀ ਕੁਰਾਹੇ ਪਾ ਦੇਵੇ ਫੇਰ ਉਸ ਨੂੰ ਰਾਹ ਕੌਣ ਵਿਖਾ ਸਕਦਾ ਹੈ ? ਉਹਨਾਂ ਦਾ ਤਾਂ ਕੋਈ ਵੀ ਸਹਾਈ ਨਹੀਂ ਹੋਵੇਗਾ।