30 : 31
۞ مُنِيبِينَ إِلَيۡهِ وَٱتَّقُوهُ وَأَقِيمُواْ ٱلصَّلَوٰةَ وَلَا تَكُونُواْ مِنَ ٱلۡمُشۡرِكِينَ
(ਹੇ ਲੋਕੋ!) ਉਸੇ (ਅੱਲਾਹ) ਵੱਲ ਝੁਕਦੇ ਹੋਏ ਦੀਨ ’ਤੇ ਕਾਇਮ ਰਹੋ ਅਤੇ ਤੁਸੀਂ ਉਸੇ ਤੋਂ ਡਰਦੇ ਰਹੋ ਅਤੇ ਨਮਾਜ਼ ਕਾਇਮ ਰੱਖੋ ਅਤੇ ਤੁਸੀਂ ਮੁਸ਼ਰਿਕਾਂ ਵਿੱਚੋਂ ਨਾ ਹੋ ਜਾਓ।