Skip to content
الرُّوم /

ਆਇਤ 32

30 : 32

ਆਇਤ 32 of الرُّوم (30 : 32). This page carries the verse in the Uthmani script with a translation of its meaning, at a stable URL that can be cited on its own.

الرُّوم ਆਇਤਾਂ 60
ਸੂਰਤ · الرُّوم
ਪੰਜਾਬੀ · Arif
30 : 32

مِنَ ٱلَّذِينَ فَرَّقُواْ دِينَهُمۡ وَكَانُواْ شِيَعٗاۖ كُلُّ حِزۡبِۭ بِمَا لَدَيۡهِمۡ فَرِحُونَ

(ਉਹਨਾਂ ਵਰਗੇ ਵੀ ਨਾ ਹੋ ਜਾਓ) ਜਿਨ੍ਹਾਂ ਨੇ ਆਪਣੇ ਧਰਮ ਨੂੰ ਟੋਟੇ-ਟੋਟੇ ਕਰ ਛੱਡਿਆ ਅਤੇ ਧੜ੍ਹਿਆਂ ਵਿਚ ਵੰਡੇ ਗਏ, ਹਰੇਕ ਧੜੇ ਕੋਲ ਜੋ ਹੈ ਉਹ ਉਸੇ ਵਿਚ ਮਸਤ ਹੈ।