30 : 34
لِيَكۡفُرُواْ بِمَآ ءَاتَيۡنَٰهُمۡۚ فَتَمَتَّعُواْ فَسَوۡفَ تَعۡلَمُونَ
(ਇਹ ਅਸੀਂ ਇਸ ਲਈ ਕਰਦੇ ਹਾਂ) ਤਾਂ ਜੋ ਉਹ ਉਸ ਚੀਜ਼ (ਨਿਅਮਤ) ਦੀ ਨਾ-ਸ਼ੁਕਰੀ ਕਰਨ ਲਗ ਜਾਣ ਜੋ ਅਸੀਂ ਉਹਨਾਂ ਨੂੰ ਬਖ਼ਸ਼ੀ ਹੈ। (ਚੰਗਾ) ਤੁਸੀਂ ਮੌਜਾਂ ਮਾਰ ਲਓ, ਛੇਤੀ ਹੀ ਤੁਹਾਨੂੰ ਪਤਾ ਲੱਗ ਜਾਵੇਗਾ (ਕਿ ਹਕੀਕਤ ਕੀ ਹੈ ? )।