30 : 37
أَوَلَمۡ يَرَوۡاْ أَنَّ ٱللَّهَ يَبۡسُطُ ٱلرِّزۡقَ لِمَن يَشَآءُ وَيَقۡدِرُۚ إِنَّ فِي ذَٰلِكَ لَأٓيَٰتٖ لِّقَوۡمٖ يُؤۡمِنُونَ
ਕੀ ਉਹਨਾਂ ਨੇ ਨਹੀਂ ਵੇਖਿਆ ਕਿ ਬੇਸ਼ੱਕ ਅੱਲਾਹ ਜਿਸ ਨੂੰ ਚਾਹੇ ਰੋਜ਼ੀ ਵਿਚ ਫ਼ਰਾਖ਼ੀ (ਖੁੱਲ੍ਹ) ਜਾਂ ਤੰਗੀ ਦਿੰਦਾ ਹੈ ? ਇਸ ਵਿਚ ਉਹਨਾਂ ਲੋਕਾਂ ਲਈ ਅਨੇਕਾਂ ਨਿਸ਼ਾਨੀਆਂ ਹਨ ਜਿਹੜੇ ਈਮਾਨ ਰੱਖਦੇ ਹਨ।