30 : 38
فَـَٔاتِ ذَا ٱلۡقُرۡبَىٰ حَقَّهُۥ وَٱلۡمِسۡكِينَ وَٱبۡنَ ٱلسَّبِيلِۚ ذَٰلِكَ خَيۡرٞ لِّلَّذِينَ يُرِيدُونَ وَجۡهَ ٱللَّهِۖ وَأُوْلَٰٓئِكَ هُمُ ٱلۡمُفۡلِحُونَ
ਤੁਸੀਂ (ਆਪਣੇ ਮਾਲ ’ਚੋਂ) ਆਪਣੇ ਸਾਕ-ਸੰਬੰਧੀਆਂ ਨੂੰ, ਮਸਕੀਨਾਂ ਨੂੰ ਅਤੇ ਮੁਸਾਫ਼ਰਾਂ ਨੂੰ ਉਹਨਾਂ ਦਾ ਬਣਦਾ ਹੱਕ ਅਦਾ ਕਰੋ। ਜਿਹੜੇ ਲੋਕੀ ਅੱਲਾਹ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹਨਾਂ ਲਈ ਇੰਜ ਕਰਨਾ ਬਹੁਤ ਚੰਗਾ ਹੈ, ਅਜਿਹੇ ਲੋਕ ਹੀ ਕਾਮਯਾਬ ਹੋਣਗੇ।