Skip to content
الرُّوم /

ਆਇਤ 39

30 : 39
الرُّوم ਆਇਤਾਂ 60
ਸੂਰਤ · الرُّوم
ਪੰਜਾਬੀ · Arif
30 : 39

وَمَآ ءَاتَيۡتُم مِّن رِّبٗا لِّيَرۡبُوَاْ فِيٓ أَمۡوَٰلِ ٱلنَّاسِ فَلَا يَرۡبُواْ عِندَ ٱللَّهِۖ وَمَآ ءَاتَيۡتُم مِّن زَكَوٰةٖ تُرِيدُونَ وَجۡهَ ٱللَّهِ فَأُوْلَٰٓئِكَ هُمُ ٱلۡمُضۡعِفُونَ

(ਹੇ ਲੋਕੋ!) ਤੁਸੀਂ ਜਿਹੜਾ (ਧੰਨ) ਸੂਦ ’ਤੇ ਦਿੰਦੇ ਹੋ ਤਾਂ ਜੋ ਉਹ ਲੋਕਾਂ ਦੇ ਮਾਲ ਵਿਚ ਰਲ ਕੇ ਵਧਦਾ ਰਹੇ, ਉਹ ਅੱਲਾਹ ਦੀਆਂ ਨਜ਼ਰਾਂ ਵਿਚ ਨਹੀਂ ਵਧਦਾ। ਤੁਸੀਂ ਅੱਲਾਹ ਦੇ ਦਰਸ਼ਨ ਕਰਨ ਲਈ ਜਿਹੜਾ ਕੁੱਝ ਜ਼ਕਾਤ ਵਿਚ ਦਿੰਦੇ ਹੋ ਅਜਿਹੇ ਲੋਕ ਹੀ ਆਪਣੇ ਮਾਲ ਨੂੰ (ਅੱਲਾਹ ਦੀਆਂ ਨਜ਼ਰਾਂ ਵਿਚ) ਕਈ ਗੁਣਾ ਵਧਾਉਣ ਵਾਲੇ ਹਨ।