30 : 40
ٱللَّهُ ٱلَّذِي خَلَقَكُمۡ ثُمَّ رَزَقَكُمۡ ثُمَّ يُمِيتُكُمۡ ثُمَّ يُحۡيِيكُمۡۖ هَلۡ مِن شُرَكَآئِكُم مَّن يَفۡعَلُ مِن ذَٰلِكُم مِّن شَيۡءٖۚ سُبۡحَٰنَهُۥ وَتَعَٰلَىٰ عَمَّا يُشۡرِكُونَ
ਅੱਲਾਹ ਹੀ ਉਹ ਜ਼ਾਤ ਹੈ ਜਿਸ ਨੇ ਤੁਹਾਨੂੰ ਪੈਦਾ ਕੀਤਾ ਫੇਰ (ਖਾਣ ਪੀਣ ਨੂੰ) ਰਿਜ਼ਕ ਦਿੱਤਾ ਫੇਰ ਉਹ ਤੁਹਾਨੂੰ ਮੌਤ ਦੇਵੇਗਾ ਫੇਰ ਉਹ ਤੁਹਾਨੂੰ ਜਿਊਂਦਾ ਕਰੇਗਾ। ਕੀ ਤੁਹਾਡੇ (ਮਿਥੇ ਹੋਏ) ਸ਼ਰੀਕਾਂ ਵਿੱਚੋਂ ਵੀ ਕੋਈ ਅਜਿਹਾ ਹੈ ਜਿਹੜਾ ਇਹ ਕੁੱਝ ਕਰ ਸਕਦਾ ਹੋਵੇ ? ਅੱਲਾਹ ਉਹਨਾਂ ਦੇ ਥਾਪੇ ਹੋਏ ਸ਼ਰੀਕਾਂ ਤੋਂ ਪਾਕ ਪਵਿੱਤਰ ਹੈ ਤੇ ਕਿਤੇ ਉੱਚਾ ਹੈ।