30 : 41
ظَهَرَ ٱلۡفَسَادُ فِي ٱلۡبَرِّ وَٱلۡبَحۡرِ بِمَا كَسَبَتۡ أَيۡدِي ٱلنَّاسِ لِيُذِيقَهُم بَعۡضَ ٱلَّذِي عَمِلُواْ لَعَلَّهُمۡ يَرۡجِعُونَ
ਥਲ ਤੇ ਜਲ ਵਿਚ ਲੋਕਾਂ ਦੀਆਂ ਭੈੜੀਆਂ ਕਰਤੂਤਾਂ ਕਾਰਨ ਵਿਗਾੜ ਫੈਲ ਗਿਆ ਹੈ, ਇਸੇ ਲਈ ਫ਼ਸਾਦੀਆਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਸੁਆਦ ਚਖਾਉਂਦਾ ਹੈ, ਸ਼ਾਇਦ ਕਿ ਉਹ ਹਿਦਾਇਤ ਵੱਲ ਪਰਤ ਆਉਣ।