30 : 43
فَأَقِمۡ وَجۡهَكَ لِلدِّينِ ٱلۡقَيِّمِ مِن قَبۡلِ أَن يَأۡتِيَ يَوۡمٞ لَّا مَرَدَّ لَهُۥ مِنَ ٱللَّهِۖ يَوۡمَئِذٖ يَصَّدَّعُونَ
ਸੋ ਤੁਸੀਂ ਆਪਣੀ ਦਿਸ਼ਾ ਉਸ ਸੱਚੇ ਤੇ ਸਿੱਧੇ ਧਰਮ (ਇਸਲਾਮ) ਵਲ ਰੱਖੋ, ਇਸ ਤੋਂ ਪਹਿਲਾਂ ਕਿ ਉਹ ਦਿਨ ਆਵੇ ਜਿਹੜਾ ਅੱਲਾਹ ਵੱਲੋਂ ਨਹੀਂ ਟਲੇਗਾ। ਉਸ ਦਿਹਾੜੇ ਉਹ (ਮੋਮਿਨ ਤੇ ਕਾਫ਼ਿਰ) ਅੱਡੋ-ਅੱਡ ਹੋ ਜਾਣਗੇ।