30 : 44
مَن كَفَرَ فَعَلَيۡهِ كُفۡرُهُۥۖ وَمَنۡ عَمِلَ صَٰلِحٗا فَلِأَنفُسِهِمۡ يَمۡهَدُونَ
ਜਿਸ ਨੇ ਕੁਫ਼ਰ ਕੀਤਾ ਹੋਵੇਗਾ ਉਸ ਨੂੰ ਉਸ ਦੀ ਸਜ਼ਾ ਮਿਲੇਗੀ ਅਤੇ ਜਿਨ੍ਹਾਂ ਨੇ ਨੇਕ ਕੰਮ ਕੀਤੇ ਹੋਣਗੇ ਉਹ ਆਪਣੇ ਲਈ (ਸਫ਼ਲਤਾ ਵਾਲੀ) ਰਾਹ ਪੱਧਰ ਕਰ ਰਹੇ ਹੋਣਗੇ।