Skip to content
الرُّوم /

ਆਇਤ 45

30 : 45
الرُّوم ਆਇਤਾਂ 60
ਸੂਰਤ · الرُّوم
ਪੰਜਾਬੀ · Arif
30 : 45

لِيَجۡزِيَ ٱلَّذِينَ ءَامَنُواْ وَعَمِلُواْ ٱلصَّٰلِحَٰتِ مِن فَضۡلِهِۦٓۚ إِنَّهُۥ لَا يُحِبُّ ٱلۡكَٰفِرِينَ

ਤਾਂ ਜੋ ਅੱਲਾਹ ਉਹਨਾਂ ਲੋਕਾਂ ਨੂੰ, ਜਿਨ੍ਹਾਂ ਨੇ ਈਮਾਨ ਲਿਆਉਣ ਮਗਰੋਂ ਨੇਕ ਕੰਮ ਕੀਤੇ ਹਨ, ਆਪਣੇ ਫ਼ਜ਼ਲ (ਕ੍ਰਿਪਾ) ਨਾਲ ਜਜ਼ਾ (ਵਧੀਆ ਬਦਲਾ) ਦੇਵੇ। ਬੇਸ਼ੱਕ ਉਹ ਕਾਫ਼ਿਰਾਂ ਨੂੰ ਪਸੰਦ ਨਹੀਂ ਕਰਦਾ।