30 : 47
وَلَقَدۡ أَرۡسَلۡنَا مِن قَبۡلِكَ رُسُلًا إِلَىٰ قَوۡمِهِمۡ فَجَآءُوهُم بِٱلۡبَيِّنَٰتِ فَٱنتَقَمۡنَا مِنَ ٱلَّذِينَ أَجۡرَمُواْۖ وَكَانَ حَقًّا عَلَيۡنَا نَصۡرُ ٱلۡمُؤۡمِنِينَ
(ਹੇ ਮੁਹੰਮਦ ਸ:!) ਅਸੀਂ ਤੁਹਾਥੋਂ ਪਹਿਲਾਂ ਵੀ ਆਪਣੇ ਕਈ ਪੈਗ਼ੰਬਰਾਂ ਨੂੰ ਉਹਨਾਂ ਦੀਆਂ ਹੀ ਕੌਮਾਂ ਵੱਲ ਭੇਜੇ ਸਨ। ਉਹ (ਰਸੂਲ) ਉਹਨਾਂ ਕੋਲ ਸਪਸ਼ਟ ਦਲੀਲਾਂ ਵੀ ਲਿਆਏ ਸਨ। (ਜਦੋਂ ਉਹ ਕੌਮਾਂ ਨਹੀਂ ਮੰਨੀਆਂ) ਫੇਰ ਅਸੀਂ ਗੁਨਾਹਗਾਰਾਂ ਤੋਂ (ਆਪਣੇ ਅਜ਼ਾਬ ਰਾਹੀਂ) ਬਦਲਾ ਲਿਆ। ਸਾਡੇ ਲਈ ਤਾਂ ਮੋਮਿਨਾਂ ਦੀ ਮਦਦ ਕਰਨਾ ਲਾਜ਼ਮੀ ਹੈ।