Skip to content
الرُّوم /

ਆਇਤ 48

30 : 48
الرُّوم ਆਇਤਾਂ 60
ਸੂਰਤ · الرُّوم
ਪੰਜਾਬੀ · Arif
30 : 48

ٱللَّهُ ٱلَّذِي يُرۡسِلُ ٱلرِّيَٰحَ فَتُثِيرُ سَحَابٗا فَيَبۡسُطُهُۥ فِي ٱلسَّمَآءِ كَيۡفَ يَشَآءُ وَيَجۡعَلُهُۥ كِسَفٗا فَتَرَى ٱلۡوَدۡقَ يَخۡرُجُ مِنۡ خِلَٰلِهِۦۖ فَإِذَآ أَصَابَ بِهِۦ مَن يَشَآءُ مِنۡ عِبَادِهِۦٓ إِذَا هُمۡ يَسۡتَبۡشِرُونَ

ਅੱਲਾਹ ਉਹ ਜ਼ਾਤ ਰੁ ਜਿਹੜਾ ਹਵਾਵਾਂ ਨੂੰ ਭੇਜਦਾ ਹੈ ਫੇਰ ਉਹ ਬੱਦਲਾਂ ਨੂੰ ਚੁੱਕਦੀਆਂ ਹਨ ਫੇਰ ਅੱਲਾਹ ਆਪਣੀ ਇੱਛਾ ਅਨੁਸਾਰ ਉਹਨਾਂ (ਬੱਦਲਾਂ) ਨੂੰ ਅਕਾਸ਼ ਵਿਚ ਫੈਲਾ ਦਿੰਦਾ ਹੈ ਅਤੇ ਉਹਨਾਂ (ਬੱਦਲਾਂ) ਨੂੰ ਟੁਕੜੀਆਂ ਵਿਚ ਵੰਡ ਦਿੰਦਾ ਹੈ ਫੇਰ ਤੁਸੀਂ ਵੇਖਦੇ ਹੋ ਕਿ ਉਹਨਾਂ (ਬੱਦਲਾਂ) ਵਿੱਚੋਂ (ਪਾਣੀ ਦੀਆਂ) ਬੁੰਦਾਂ ਨਿਕਲਦੀਆਂ ਹਨ ਅਤੇ ਜਿਨ੍ਹਾਂ ਬੰਦਿਆਂ ’ਤੇ ਅੱਲਾਹ ਚਾਹੁੰਦਾ ਹੈ, ਉਹਨਾਂ ਉੱਤੇ ਮੀਂਹ ਬਰਸਾਉਂਦਾ ਹੈ। ਉਸ ਸਮੇਂ ਉਹ ਲੋਕ ਖ਼ੁਸ਼ ਹੋ ਜਾਂਦੇ ਹਨ।