30 : 50
فَٱنظُرۡ إِلَىٰٓ ءَاثَٰرِ رَحۡمَتِ ٱللَّهِ كَيۡفَ يُحۡيِ ٱلۡأَرۡضَ بَعۡدَ مَوۡتِهَآۚ إِنَّ ذَٰلِكَ لَمُحۡيِ ٱلۡمَوۡتَىٰۖ وَهُوَ عَلَىٰ كُلِّ شَيۡءٖ قَدِيرٞ
ਸੋ ਤੁਸੀਂ ਅੱਲਾਹ ਦੀਆਂ ਮਿਹਰਾਂ ਦੀ ਨਿਸ਼ਾਨੀਆਂ ਵੇਖੋ ਕਿ ਉਹ ਮਰੀ ਹੋਈ (ਉਜਾੜ) ਧਰਤੀ ਨੂੰ ਕਿੱਦਾਂ ਜਿਊਂਦਾ (ਉਪਜਾਊ) ਕਰਦਾ ਹੈ। ਬੇਸ਼ੱਕ ਉਹੀ (ਅੱਲਾਹ) ਮੁਰਦਿਆਂ ਨੂੰ ਜਿਊਂਦਾ ਕਰਨ ਵਾਲਾ ਹੈ ਅਤੇ ਉਹ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ।