Skip to content
الرُّوم /

ਆਇਤ 51

30 : 51

ਆਇਤ 51 of الرُّوم (30 : 51). This page carries the verse in the Uthmani script with a translation of its meaning, at a stable URL that can be cited on its own.

الرُّوم ਆਇਤਾਂ 60
ਸੂਰਤ · الرُّوم
ਪੰਜਾਬੀ · Arif
30 : 51

وَلَئِنۡ أَرۡسَلۡنَا رِيحٗا فَرَأَوۡهُ مُصۡفَرّٗا لَّظَلُّواْ مِنۢ بَعۡدِهِۦ يَكۡفُرُونَ

ਅਤੇ ਜੇਕਰ ਅਸੀਂ ਹਵਾਵਾਂ ਦੇ ਝੱਖੜ ਚਲਾ ਦਈਏ ਅਤੇ ਇਹ ਆਪਣੀ ਫ਼ਸਲ ਨੂੰ ਪੀਲੀ (ਮੁਰਝਾਈ) ਹੋਈ ਵੇਖਣ ਤਾਂ ਉਹ ਨਾ-ਸ਼ੁਕਰੀਆਂ ਕਰਨ ਲੱਗ ਜਾਂਦੇ ਹਨ।