Skip to content
الرُّوم /

ਆਇਤ 52

30 : 52

ਆਇਤ 52 of الرُّوم (30 : 52). This page carries the verse in the Uthmani script with a translation of its meaning, at a stable URL that can be cited on its own.

الرُّوم ਆਇਤਾਂ 60
ਸੂਰਤ · الرُّوم
ਪੰਜਾਬੀ · Arif
30 : 52

فَإِنَّكَ لَا تُسۡمِعُ ٱلۡمَوۡتَىٰ وَلَا تُسۡمِعُ ٱلصُّمَّ ٱلدُّعَآءَ إِذَا وَلَّوۡاْ مُدۡبِرِينَ

ਬੇਸ਼ੱਕ (ਹੇ ਨਬੀ!) ਤੁਸੀਂ ਮੁਰਦਿਆਂ ਨੂੰ (ਬੇ-ਸਮਝਾਂ ਨੂੰ) ਨਹੀਂ ਸੁਣਾ ਸਕਦੇ ਅਤੇ ਨਾ ਹੀ ਬੋਲਿਆਂ ਨੂੰ ਆਪਣੀ ਗੱਲ ਸੁਣਾ ਸਕਦੇ ਹੋ। ਜਦ ਕਿ ਉਹ ਪਿੱਠ ਫੇਰ ਕੇ ਮੁੜ ਗਏ ਹੋਣ।