30 : 53
وَمَآ أَنتَ بِهَٰدِ ٱلۡعُمۡيِ عَن ضَلَٰلَتِهِمۡۖ إِن تُسۡمِعُ إِلَّا مَن يُؤۡمِنُ بِـَٔايَٰتِنَا فَهُم مُّسۡلِمُونَ
ਅਤੇ ਨਾ ਹੀ ਤੁਸੀਂ ਅੰਨ੍ਹੇ ਲੋਕਾਂ ਨੂੰ ਕੁਰਾਹਿਓਂ ਕੱਢ ਕੇ ਸਿੱਧੇ ਰਾਹ ਲਿਆ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ ਜਿਹੜੇ ਸਾਡੀਆਂ ਆਇਤਾਂ ’ਤੇ ਈਮਾਨ ਰੱਖਦੇ ਹਨ। ਬਸ ਉਹੀਓ ਆਗਿਆਕਾਰੀ ਹਨ।