30 : 54
۞ ٱللَّهُ ٱلَّذِي خَلَقَكُم مِّن ضَعۡفٖ ثُمَّ جَعَلَ مِنۢ بَعۡدِ ضَعۡفٖ قُوَّةٗ ثُمَّ جَعَلَ مِنۢ بَعۡدِ قُوَّةٖ ضَعۡفٗا وَشَيۡبَةٗۚ يَخۡلُقُ مَا يَشَآءُۚ وَهُوَ ٱلۡعَلِيمُ ٱلۡقَدِيرُ
ਅੱਲਾਹ ਉਹ ਜ਼ਾਤ ਹੈ ਜਿਸ ਨੇ ਤੁਹਾਨੂੰ ਕਮਜ਼ੋਰੀ ਦੀ ਹਾਲਤ ਵਿਚ ਪੈਦਾ ਕੀਤਾ, ਫੇਰ ਇਸ ਕਮਜ਼ੋਰੀ (ਬਚਪਣ) ਤੋਂ ਮਗਰੋਂ ਤਾਕਤ (ਜਵਾਨੀ) ਦਿੱਤੀ, ਫੇਰ ਇਸ ਤਾਕਤ (ਜਵਾਨੀ) ਮਗਰੋਂ ਕਮਜ਼ੋਰੀ ਤੇ ਬੁਢਾਪਾ ਦਿੱਤਾ। ਉਹ ਜਿਵੇਂ ਚਾਹੇ ਪੈਦਾ ਕਰਦਾ ਹੈ। ਉਹ ਸਭ ਕੁੱਝ ਜਾਣਨ ਵਾਲਾ ਅਤੇ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੈ।