30 : 55
وَيَوۡمَ تَقُومُ ٱلسَّاعَةُ يُقۡسِمُ ٱلۡمُجۡرِمُونَ مَا لَبِثُواْ غَيۡرَ سَاعَةٖۚ كَذَٰلِكَ كَانُواْ يُؤۡفَكُونَ
ਜਿਸ ਦਿਨ ਕਿਆਮਤ ਆਵੇਗੀ ਅਪਰਾਧੀ ਕਸਮਾਂ ਖਾਣਗੇ ਕਿ ਉਹ (ਸੰਸਾਰ ਵਿਚ) ਛੁੱਟ ਇਕ ਪਲ ਤੋਂ ਨਹੀਂ ਠਹਿਰੇ। ਇਸ ਤਰ੍ਹਾਂ ਇਹ (ਸੰਸਾਰਿਕ ਜੀਵਨ ਵਿਚ) ਕੁਰਾਹੇ ਪਏ ਰਹੇ।