30 : 56
وَقَالَ ٱلَّذِينَ أُوتُواْ ٱلۡعِلۡمَ وَٱلۡإِيمَٰنَ لَقَدۡ لَبِثۡتُمۡ فِي كِتَٰبِ ٱللَّهِ إِلَىٰ يَوۡمِ ٱلۡبَعۡثِۖ فَهَٰذَا يَوۡمُ ٱلۡبَعۡثِ وَلَٰكِنَّكُمۡ كُنتُمۡ لَا تَعۡلَمُونَ
ਅਤੇ ਜਿਨ੍ਹਾਂ ਲੋਕਾਂ ਨੂੰ ਈਮਾਨ ਅਤੇ ਗਿਆਨ ਦਿੱਤਾ ਗਿਆ ਹੈ ਉਹ ਆਖਣਗੇ ਕਿ ਤੁਸੀਂ ਤਾਂ (ਹੇ ਅਪਰਾਧੀਓ!) ਜਿਵੇਂ ਕਿ ਅੱਲਾਹ ਦੀ ਕਿਤਾਬ (ਲੌਹ-ਏ-ਮਹਿਫ਼ੂਜ਼) ਵਿਚ ਹੈ ਕਿਆਮਤ ਤਕ (ਸੰਸਾਰ ਵਿਚ) ਰਹੇ ਸੀ। ਅੱਜ ਇਹ ਦਿਨ ਮੁੜ ਆਉਣ ਦਾ ਹੈ। ਪਰ ਤੁਸੀਂ ਤਾਂ ਇਸ ਨੂੰ ਮੰਨਦੇ ਹੀ ਨਹੀਂ ਸੀ।