30 : 57
فَيَوۡمَئِذٖ لَّا يَنفَعُ ٱلَّذِينَ ظَلَمُواْ مَعۡذِرَتُهُمۡ وَلَا هُمۡ يُسۡتَعۡتَبُونَ
ਉਸ ਦਿਨ ਉਹਨਾਂ ਜ਼ਾਲਮਾਂ ਦਾ ਕੋਈ ਵੀ ਬਹਾਨਾ ਉਹਨਾਂ ਦੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹਨਾਂ ਨੂੰ ਤੌਬਾ ਕਰਨ ਦਾ ਅਵਸਰ ਦਿੱਤਾ ਜਾਵੇਗਾ।
ਆਇਤ 57 of الرُّوم (30 : 57). This page carries the verse in the Uthmani script with a translation of its meaning, at a stable URL that can be cited on its own.