30 : 58
وَلَقَدۡ ضَرَبۡنَا لِلنَّاسِ فِي هَٰذَا ٱلۡقُرۡءَانِ مِن كُلِّ مَثَلٖۚ وَلَئِن جِئۡتَهُم بِـَٔايَةٖ لَّيَقُولَنَّ ٱلَّذِينَ كَفَرُوٓاْ إِنۡ أَنتُمۡ إِلَّا مُبۡطِلُونَ
ਬੇਸ਼ੱਕ ਅਸੀਂ ਇਸ .ਕੁਰਆਨ ਵਿਚ ਲੋਕਾਂ ਸਾਹਮਣੇ ਹਰ ਤਰ੍ਹਾਂ ਦੀਆਂ ਉਦਾਹਰਣਾਂ (ਵਿਸਥਾਰ ਨਾਲ) ਬਿਆਨ ਕਰ ਦਿੱਤੀਆਂ ਹਨ। ਫੇਰ ਵੀ ਕਾਫ਼ਿਰ ਤਾਂ ਬਸ ਇਹੋ ਆਖਣਗੇ ਕਿ ਤੁਸੀਂ ਤਾਂ ਨਿਰੇ ਝੂਠੇ ਹੋ।