30 : 60
فَٱصۡبِرۡ إِنَّ وَعۡدَ ٱللَّهِ حَقّٞۖ وَلَا يَسۡتَخِفَّنَّكَ ٱلَّذِينَ لَا يُوقِنُونَ
ਸੋ (ਹੇ ਨਬੀ!) ਤੁਸੀਂ ਧੀਰਜ ਰੱਖੋ। ਬੇਸ਼ੱਕ ਅੱਲਾਹ ਦਾ ਵਚਨ ਸੱਚਾ ਹੈ। ਉਹ (ਕਾਫ਼ਿਰ) ਲੋਕ, ਜਿਹੜੇ ਲੋਕੀ (ਅੱਲਾਹ ਦੀ ਕਿਤਾਬ .ਕੁਰਆਨ) ’ਤੇ ਯਕੀਨ ਨਹੀਂ ਰੱਖਦੇ, ਉਹ ਤੁਹਾਨੂੰ ਹੋਲਾ (ਬੇ-ਸਬਰਾ) ਨਾ ਕਰ ਦੇਣ।