30 : 7
يَعۡلَمُونَ ظَٰهِرٗا مِّنَ ٱلۡحَيَوٰةِ ٱلدُّنۡيَا وَهُمۡ عَنِ ٱلۡأٓخِرَةِ هُمۡ غَٰفِلُونَ
ਉਹ ਲੋਕ ਤਾਂ ਕੇਵਲ ਸੰਸਾਰਿਕ ਜੀਵਨ ਦੇ ਦਿਸਦੇ ਪੱਖ ਨੂੰ ਹੀ ਜਾਣਦੇ ਹਨ ਅਤੇ ਪਰਲੋਕ ਤੋਂ ਤਾਂ ਉੱਕਾ ਹੀ ਬੇਖ਼ਬਰ ਹਨ।