31 : 10
خَلَقَ ٱلسَّمَٰوَٰتِ بِغَيۡرِ عَمَدٖ تَرَوۡنَهَاۖ وَأَلۡقَىٰ فِي ٱلۡأَرۡضِ رَوَٰسِيَ أَن تَمِيدَ بِكُمۡ وَبَثَّ فِيهَا مِن كُلِّ دَآبَّةٖۚ وَأَنزَلۡنَا مِنَ ٱلسَّمَآءِ مَآءٗ فَأَنۢبَتۡنَا فِيهَا مِن كُلِّ زَوۡجٖ كَرِيمٍ
ਉਸੇ (ਅੱਲਾਹ) ਨੇ ਅਕਾਸ਼ ਨੂੰ ਬਿਨਾਂ ਥੰਮਾਂ ਤੋਂ ਸਾਜਿਆ ਹੈ, ਤੁਸੀਂ ਇਸ (ਅਕਾਸ਼) ਨੂੰ ਵੇਖ ਹੀ ਰਹੇ ਹੋ। ਉਸ ਨੇ ਧਰਤੀ ਵਿਚ ਪਹਾੜਾਂ ਨੂੰ ਗੜ ਦਿੱਤਾ ਤਾਂ ਜੋ ਉਹ (ਧਰਤੀ) ਤੁਹਾਨੂੰ ਲੈ ਕੇ ਉਲਾਰ ਨਾ ਹੋ ਜਾਵੇ। (ਉਸੇ ਨੇ) ਹਰ ਪ੍ਰਕਾਰ ਦੇ ਜਾਨਵਰ ਧਰਤੀ ਵਿਚ ਖਿਲਾਰ ਦਿੱਤੇ ਅਤੇ ਅਸੀਂ ਅਕਾਸ਼ ਤੋਂ ਪਾਣੀ ਬਰਸਾਇਆ ਅਤੇ ਧਰਤੀ ਵਿੱਚ ਹਰ ਪ੍ਰਕਾਰ ਦੀਆਂ ਵਧੀਆ-ਵਧੀਆ ਚੀਜ਼ਾਂ ਉਗਾ ਦਿੱਤੀਆਂ।