31 : 11
هَٰذَا خَلۡقُ ٱللَّهِ فَأَرُونِي مَاذَا خَلَقَ ٱلَّذِينَ مِن دُونِهِۦۚ بَلِ ٱلظَّٰلِمُونَ فِي ضَلَٰلٖ مُّبِينٖ
ਇਹ ਸਭ ਰਚਨਾਂ ਅੱਲਾਹ ਦੀ ਹੈ। ਹੁਣ ਰਤਾ ਮੈਨੂੰ ਵਿਖਾਓ ਕਿ ਇਹਨਾਂ ਦੂਜਿਆਂ ਇਸ਼ਟਾਂ ਨੇ ਇਸ (ਅੱਲਾਹ ਦੀ ਰਚਨਾ) ਤੋਂ ਛੁੱਟ ਕੀ ਸਾਜਿਆ ਹੈ ? (ਕੁੱਝ ਵੀ ਨਹੀਂ) ਸਗੋਂ ਇਹ ਜ਼ਾਲਮ ਲੋਕ ਤਾਂ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਹਨ।