31 : 12
وَلَقَدۡ ءَاتَيۡنَا لُقۡمَٰنَ ٱلۡحِكۡمَةَ أَنِ ٱشۡكُرۡ لِلَّهِۚ وَمَن يَشۡكُرۡ فَإِنَّمَا يَشۡكُرُ لِنَفۡسِهِۦۖ وَمَن كَفَرَ فَإِنَّ ٱللَّهَ غَنِيٌّ حَمِيدٞ
ਨਿਰਸੰਦੇਹ, ਅਸੀਂ ਲੁਕਮਾਨ ਨੂੰ ਦਾਨਾਈ ਬਖ਼ਸ਼ੀ ਸੀ ਕਿ ਉਹ ਅੱਲਾਹ ਦਾ ਸ਼ੁਕਰ ਅਦਾ ਕਰੇ। ਹਰ ਸ਼ੁਕਰ ਕਰਨ ਵਾਲਾ ਆਪਣੇ ਨਿਜੀ ਲਾਭ ਲਈ ਹੀ ਸ਼ੁਕਰ ਕਰਦਾ ਹੈ ਅਤੇ ਜਿਹੜਾ ਨਾ-ਸ਼ੁਕਰੀ ਕਰਦਾ ਹੈ ਤਾਂ ਵਾਸਤਵ ਵਿਚ ਅੱਲਾਹ (ਉਸ ਦੀ ਨਾ-ਸ਼ੁਕਰੀ ਤੋਂ)ਬੇਪਰਵਾਹ ਹੈ ਅਤੇ ਸਾਰੀਆਂ ਖ਼ੂਬੀਆਂ ਦਾ ਮਾਲਿਕ ਹੈ ।