31 : 13
وَإِذۡ قَالَ لُقۡمَٰنُ لِٱبۡنِهِۦ وَهُوَ يَعِظُهُۥ يَٰبُنَيَّ لَا تُشۡرِكۡ بِٱللَّهِۖ إِنَّ ٱلشِّرۡكَ لَظُلۡمٌ عَظِيمٞ
(ਯਾਦ ਕਰੋ) ਜਦੋਂ ਲੁਕਮਾਨ ਨੇ ਆਪਣੇ ਪੁੱਤਰ ਨੂੰ ਨਸੀਹਤ ਕਰਦਿਆਂ ਹੋਇਆ ਕਿਹਾ ਸੀ ਕਿ ਹੇ ਮੇਰੇ ਪੁੱਤਰ! ਤੂੰ ਅੱਲਾਹ ਦੇ ਨਾਲ (ਉਸ ਦੀ ਸਿਫ਼ਤਾਂ ਵਿਚ ਅਤੇ ਬੰਦਗੀ ਵਿਚ) ਕਿਸੇ ਨੂੰ ਸ਼ਰੀਕ ਨਾ ਬਣਾਈਂ, ਬੇਸ਼ੱਕ ਸ਼ਿਰਕ ਕਰਨਾ ਮਹਾਂ ਪਾਪ ਹੈ।
Explanation & meanings · 1
- ਵੇਖੋ ਸੂਰਤ ਅਨ-ਨਮਲ, ਹਾਸ਼ੀਆ ਆਇਤ 59/27 ਅਤੇ ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 22/2