31 : 17
يَٰبُنَيَّ أَقِمِ ٱلصَّلَوٰةَ وَأۡمُرۡ بِٱلۡمَعۡرُوفِ وَٱنۡهَ عَنِ ٱلۡمُنكَرِ وَٱصۡبِرۡ عَلَىٰ مَآ أَصَابَكَۖ إِنَّ ذَٰلِكَ مِنۡ عَزۡمِ ٱلۡأُمُورِ
ਹੇ ਮੇਰੇ ਪੁੱਤਰ! ਤੂੰ ਨਮਾਜ਼ ਕਾਇਮ ਕਰ ਤੇ ਨੇਕੀ ਦਾ ਹੁਕਮ ਦੇ, ਬੁਰਾਈ ਤੋਂ ਵਰਜਦਾ ਰਹਿ ਅਤੇ ਜੋ ਵੀ ਮੁਸੀਬਤ ਆਵੇ ਉਸ ’ਤੇ ਸਬਰ ਕਰ। ਬੇਸ਼ੱਕ ਇਹ (ਸਬਰ ਕਰਨਾ) ਹਿੰਮਤ ਵਾਲੇ ਕੰਮਾਂ ਵਿੱਚੋਂ ਹੈ।