31 : 18
وَلَا تُصَعِّرۡ خَدَّكَ لِلنَّاسِ وَلَا تَمۡشِ فِي ٱلۡأَرۡضِ مَرَحًاۖ إِنَّ ٱللَّهَ لَا يُحِبُّ كُلَّ مُخۡتَالٖ فَخُورٖ
ਤੂੰ ਲੋਕਾਂ ਨਾਲ ਮੂੰਹ ਫੇਰ ਕੇ ਗੱਲ ਨਾ ਕਰ ਤੇ ਨਾ ਹੀ ਧਰਤੀ ਉੱਤੇ ਆਕੜ ਕੇ ਤੁਰ, ਕਿਉਂ ਜੋ ਕਿਸੇ ਵੀ ਘਮੰਡੀ ਤੇ ਸ਼ੇਖੀ ਖੋਰੇ ਨੂੰ ਅੱਲਾਹ ਪਸੰਦ ਨਹੀਂ ਕਰਦਾ।