31 : 19
وَٱقۡصِدۡ فِي مَشۡيِكَ وَٱغۡضُضۡ مِن صَوۡتِكَۚ إِنَّ أَنكَرَ ٱلۡأَصۡوَٰتِ لَصَوۡتُ ٱلۡحَمِيرِ
ਤੂੰ ਆਪਣੀ ਚਾਲ ਵਿਚਕਾਰਲੀ ਰੱਖ (ਭਾਵ ਨਾ ਹੀ ਤੇਜ਼ ਤੇ ਨਾ ਹੀ ਹੌਲੀ ਤੁਰ) ਅਤੇ ਆਪਣੀ ਆਵਾਜ਼ ਰਤਾ ਨੀਵੀਂ ਰੱਖ, ਬੇਸ਼ੱਕ ਸਾਰੀਆਂ ਆਵਾਜ਼ਾਂ ਨਾਲੋਂ ਵਧੇਰੇ ਭੈੜੀ ਆਵਾਜ਼ ਖੋਤੇ ਦੀ ਹੁੰਦੀ ਹੈ।