31 : 22
۞ وَمَن يُسۡلِمۡ وَجۡهَهُۥٓ إِلَى ٱللَّهِ وَهُوَ مُحۡسِنٞ فَقَدِ ٱسۡتَمۡسَكَ بِٱلۡعُرۡوَةِ ٱلۡوُثۡقَىٰۗ وَإِلَى ٱللَّهِ عَٰقِبَةُ ٱلۡأُمُورِ
ਜਿਹੜਾ ਵਿਅਕਤੀ ਪਾਲਣਾ ਕਰਦੇ ਹੋਏ ਆਪਣਾ ਚਿਹਰਾ ਅੱਲਾਹ ਵੱਲ ਝੁਕਾ ਦੇਵੇ ਜਦ ਕਿ ਉਹ ਨੇਕ ਕੰਮ ਕਰਨ ਵਾਲਾ ਵੀ ਹੋਵੇ, ਵਾਸਤਵ ਵਿਚ ਉਸ ਨੇ ਇਕ ਭਰੋਸੇਯੋਗ ਆਸਰਾ ਫੜ ਲਿਆ ਹੈ। ਸਾਰੇ ਮਾਮਲਿਆਂ ਦਾ ਨਿਬੇੜਾ ਅੱਲਾਹ ਦੇ ਕੋਲ ਹੀ ਹੋਣਾ ਹੈ।