31 : 23
وَمَن كَفَرَ فَلَا يَحۡزُنكَ كُفۡرُهُۥٓۚ إِلَيۡنَا مَرۡجِعُهُمۡ فَنُنَبِّئُهُم بِمَا عَمِلُوٓاْۚ إِنَّ ٱللَّهَ عَلِيمُۢ بِذَاتِ ٱلصُّدُورِ
(ਹੇ ਨਬੀ!) ਜਿਹੜਾ (ਰੱਬੀ ਹਿਦਾਇਤਾਂ ਦਾ) ਇਨਕਾਰ ਕਰਦਾ ਹੈ, ਉਸ ਦੇ ਇਨਕਾਰ ਤੋਂ ਤੁਸੀਂ ਦੁਖੀ ਨਾ ਹੋਵੋ। ਅੰਤ ਉਹਨਾਂ ਨੇ ਪਰਤ ਕੇ ਆਉਣਾ ਤਾਂ ਸਾਡੇ ਵੱਲ ਹੀ ਹੈ। ਫੇਰ ਅਸੀਂ ਉਹਨਾਂ ਨੂੰ ਦੱਸਾਂਗੇ ਕਿ ਉਹ ਸੰਸਾਰ ਵਿਚ ਕੀ ਕੁੱਝ ਕਰਦੇ ਸੀ। ਨਿਰਸੰਦੇਹ, ਅੱਲਾਹ ਦਿਲਾਂ ਦੇ ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।