Skip to content
لُقمَان /

ਆਇਤ 28

31 : 28
لُقمَان ਆਇਤਾਂ 34
ਸੂਰਤ · لُقمَان
ਪੰਜਾਬੀ · Arif
31 : 28

مَّا خَلۡقُكُمۡ وَلَا بَعۡثُكُمۡ إِلَّا كَنَفۡسٖ وَٰحِدَةٍۚ إِنَّ ٱللَّهَ سَمِيعُۢ بَصِيرٌ

ਤੁਹਾਨੂੰ ਸਭ ਨੂੰ ਪੈਦਾ ਕਰਨਾ ਅਤੇ ਮੁੜ ਸੁਰਜੀਤ ਕਰਨਾ (ਅੱਲਾਹ ਲਈ) ਤਾਂ ਇੰਜ ਹੈ ਜਿਵੇਂ ਕਿਸੇ ਇਕ ਜੀ ਨੂੰ ਪੈਦਾ ਕਰਨਾ। ਬੇਸ਼ੱਕ ਅੱਲਾਹ ਸਭ ਕੁੱਝ ਸੁਣਨ ਤੇ ਵੇਖਣ ਵਾਲਾ ਹੈ।