31 : 29
أَلَمۡ تَرَ أَنَّ ٱللَّهَ يُولِجُ ٱلَّيۡلَ فِي ٱلنَّهَارِ وَيُولِجُ ٱلنَّهَارَ فِي ٱلَّيۡلِ وَسَخَّرَ ٱلشَّمۡسَ وَٱلۡقَمَرَۖ كُلّٞ يَجۡرِيٓ إِلَىٰٓ أَجَلٖ مُّسَمّٗى وَأَنَّ ٱللَّهَ بِمَا تَعۡمَلُونَ خَبِيرٞ
ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਰਾਤ ਨੂੰ ਦਿਨ ਵਿਚ ਤੇ ਦਿਨ ਨੂੰ ਰਾਤ ਵਿਚ ਦਾਖ਼ਿਲ ਕਰਦਾ ਹੈ ? ਸੂਰਜ ਤੇ ਚੰਨ ਨੂੰ ਉਸੇ ਨੇ ਕੰਮ ’ਤੇ ਲਾ ਰੱਖਿਆ ਹੈ ਤੇ ਹਰੇਕ (ਅੱਲਾਹ ਵੱਲੋਂ) ਨਿਰਧਾਰਿਤ ਸਮੇਂ ਤਕ ਚਲਦਾ ਰਹੇਗਾ। ਬੇਸ਼ੱਕ ਅੱਲਾਹ ਹਰ ਉਸ ਕੰਮ ਤੋਂ, ਜੋ ਵੀ ਤੁਸੀਂ ਕਰਦੇ ਹੋ, ਭਲੀ-ਭਾਂਤ ਜਾਣੂ ਹੈ।