31 : 30
ذَٰلِكَ بِأَنَّ ٱللَّهَ هُوَ ٱلۡحَقُّ وَأَنَّ مَا يَدۡعُونَ مِن دُونِهِ ٱلۡبَٰطِلُ وَأَنَّ ٱللَّهَ هُوَ ٱلۡعَلِيُّ ٱلۡكَبِيرُ
ਇਹ ਸਭ ਇਸ ਲਈ (ਦੱਸਿਆ ਜਾਂਦਾ ਹੈ) ਹੈ ਕਿ ਅੱਲਾਹ ਹੀ ਹੱਕ ਹੈ ਅਤੇ ਬੇਸ਼ੱਕ ਉਸ (ਅੱਲਾਹ)ਨੂੰ ਛੱਡ ਕੇ ਜਿਨ੍ਹਾਂ (ਇਸ਼ਟਾਂ) ਨੂੰ ਇਹ (ਕਾਫ਼ਿਰ) ਪੁਕਾਰਦੇ ਹਨ ਉਹ ਸਭ ਝੂਠੇ ਹਨ। ਬੇਸ਼ੱਕ ਅੱਲਾਹ ਹੀ ਉੱਚੀਆਂ ਸ਼ਾਨਾਂ ਵਾਲਾ ਤੇ ਸਭ ਤੋਂ ਵੱਡਾ ਹੈ।