31 : 32
وَإِذَا غَشِيَهُم مَّوۡجٞ كَٱلظُّلَلِ دَعَوُاْ ٱللَّهَ مُخۡلِصِينَ لَهُ ٱلدِّينَ فَلَمَّا نَجَّىٰهُمۡ إِلَى ٱلۡبَرِّ فَمِنۡهُم مُّقۡتَصِدٞۚ وَمَا يَجۡحَدُ بِـَٔايَٰتِنَآ إِلَّا كُلُّ خَتَّارٖ كَفُورٖ
ਜਦੋਂ ਸਮੁੰਦਰ ਦੀਆਂ ਛੱਲਾਂ ਛਤਰ੍ਹਾਂ ਵਾਂਗ ਉਹਨਾਂ ਉੱਤੇ ਛਾ ਜਾਂਦੀਆਂ ਹਨ ਤਾਂ ਫੇਰ ਉਹ (ਬੇੜੀ ਚਾਲਕ) ਖ਼ਾਲਿਸ ਈਮਾਨ ਰੱਖਦਾ ਹੋਇਆ ਅੱਲਾਹ ਨੂੰ ਹੀ ਪੁਕਾਰਦਾ ਹੈ। ਫੇਰ ਜਦੋਂ ਉਹ (ਅੱਲਾਹ) ਉਸ ਨੂੰ ਬਚਾ ਕੇ ਥਲ ਤਕ ਪਹੁੰਚਾ ਦਿੰਦਾ ਹੈ ਤਾਂ ਉਹਨਾਂ ਵਿਚ ਕੁੱਝ ਹੀ ਲੋਕ ਆਪਣੇ ਵਚਨਾਂ ’ਤੇ ਕਾਇਮ ਰਹਿੰਦੇ ਹਨ। ਸਾਡੀਆਂ ਆਇਤਾਂ (ਨਿਸ਼ਾਨੀਆਂ) ਦਾ ਇਨਕਾਰ ਕੇਵਲ ਉਹੀਓ ਕਰਦਾ ਹੈ, ਜਿਹੜਾ ਦਿੱਤੇ ਵਚਨਾਂ ਨੂੰ ਤੋੜਣ ਵਾਲਾ ਤੇ ਨਾ-ਸ਼ੁਕਰਾ ਹੈ।
Explanation & meanings · 1
- ਵੇਖੋ ਸੂਰਤ ਬਨੀ ਇਸਰਾਈਲ, ਹਾਸ਼ੀਆ ਆਇਤ 67/17