Skip to content
لُقمَان /

ਆਇਤ 9

31 : 9

ਆਇਤ 9 of لُقمَان (31 : 9). This page carries the verse in the Uthmani script with a translation of its meaning, at a stable URL that can be cited on its own.

لُقمَان ਆਇਤਾਂ 34
ਸੂਰਤ · لُقمَان
ਪੰਜਾਬੀ · Arif
31 : 9

خَٰلِدِينَ فِيهَاۖ وَعۡدَ ٱللَّهِ حَقّٗاۚ وَهُوَ ٱلۡعَزِيزُ ٱلۡحَكِيمُ

ਜਿੱਥੇ ਉਹ (ਨੇਕ ਲੋਕ) ਸਦਾ ਰਹਿਣਗੇ। ਇਹ ਅੱਲਾਹ ਦਾ ਸੱਚਾ ਵਾਅਦਾ ਹੈ (ਜਿਹੜਾ ਪੂਰਾ ਹੋਵੇਗਾ)। ਉਹ (ਰੱਬ) ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।