32 : 15
إِنَّمَا يُؤۡمِنُ بِـَٔايَٰتِنَا ٱلَّذِينَ إِذَا ذُكِّرُواْ بِهَا خَرُّواْۤ سُجَّدٗاۤ وَسَبَّحُواْ بِحَمۡدِ رَبِّهِمۡ وَهُمۡ لَا يَسۡتَكۡبِرُونَ۩
ਸਾਡੀਆਂ ਆਇਤਾਂ (ਹੁਕਮਾਂ) ਨੂੰ ਤਾਂ ਉਹੀਓ ਸੱਚ ਮੰਨਦੇ ਹਨ ਕਿ ਜਦੋਂ ਉਹਨਾਂ ਨੂੰ ਇਹਨਾਂ ਆਇਤਾਂ ਰਾਹੀਂ ਨਸੀਹਤ ਕੀਤੀ ਜਾਂਦੀ ਹੈ ਤਾਂ ਉਹ ਸਿਜਦੇ ਵਿਚ ਡਿਗ ਪੈਂਦੇ ਹਨ (ਭਾਵ ਆਗਿਆ ਦੀ ਪਾਲਣ ਕਰਦੇ ਹਨ) ਅਤੇ ਆਪਣੇ ਰੱਬ ਦੇ ਪ੍ਰਸੰਸ਼ਾਂ ਦੇ ਨਾਲੋ-ਨਾਲ ਉਸ ਦੀ ਪਵਿੱਤਰਤਾ ਵੀ ਬਿਆਨ ਕਰਦੇ ਹਨ। ਉਹ ਝੁਕਣ ਵਿਚ ਘਮੰਡ ਨਹੀਂ ਕਰਦੇ।
Explanation & meanings · 1
- ਵੇਖੋ ਸੂਰਤ ਅਲ-ਹੱਜ, ਹਾਸ਼ੀਆ ਆਇਤ 9/22